ਅਮਨ ਅਰੋੜਾ ਵੱਲੋਂ ਸੁਨਾਮ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ


ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ (ਅਤਿ ਆਧੁਨਿਕ ਸਟਰੀਟ ਵੈਡਿੰਗ ਜ਼ੋਨ) ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ। Read more news visit; https://www.arthparkash.com/punjabi/aman-arora-conducts-surprise-inspection-of-development-works
ਅਮਨ ਅਰੋੜਾ ਵੱਲੋਂ ਸੁਨਾਮ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ (ਅਤਿ ਆਧੁਨਿਕ ਸਟਰੀਟ ਵੈਡਿੰਗ ਜ਼ੋਨ) ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ। Read more news visit; https://www.arthparkash.com/punjabi/aman-arora-conducts-surprise-inspection-of-development-works
Yay
1
0 Comments 0 Shares 37 Views 0 Reviews