74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇਥੇ 74ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਦੇਸ਼ ਵਿੱਚ ਸੰਵਿਧਾਨ ਦੀ ਮਹੱਤਤਾ ਦੀ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨ ਪ੍ਰਤੀ ਫਰਜ਼ਾਂ ਲਈ ਪੂਰੀ ਤਰ੍ਹਾਂ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਸੰਵਿਧਾਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ। Read more news visit; https://www.arthparkash.com/punjabi/governor-banwari-lal-purohit-hoisted-the-national-flag-in-jalandhar
74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇਥੇ 74ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਦੇਸ਼ ਵਿੱਚ ਸੰਵਿਧਾਨ ਦੀ ਮਹੱਤਤਾ ਦੀ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨ ਪ੍ਰਤੀ ਫਰਜ਼ਾਂ ਲਈ ਪੂਰੀ ਤਰ੍ਹਾਂ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਸੰਵਿਧਾਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ। Read more news visit; https://www.arthparkash.com/punjabi/governor-banwari-lal-purohit-hoisted-the-national-flag-in-jalandhar
Yay
1
0 Comments 0 Shares 79 Views 0 Reviews